Verify Party Member
Header
Header
ਤਾਜਾ ਖਬਰਾਂ

ਡਾ. ਗੁਰਮੀਤ ਸਿੰਘ ਔਲਖ ਦੇ ਪਰਿਵਾਰ ਨਾਲ ਸ. ਮਾਨ ਨੇ ਕੀਤਾ ਦੁੱਖ ਸਾਂਝਾ

ਡਾ. ਗੁਰਮੀਤ ਸਿੰਘ ਔਲਖ ਦੇ ਪਰਿਵਾਰ ਨਾਲ ਸ. ਮਾਨ ਨੇ ਕੀਤਾ ਦੁੱਖ ਸਾਂਝਾ

ਡਾ. ਗੁਰਮੀਤ ਸਿੰਘ ਔਲਖ ਜੋ ਲੰਮੇਂ ਸਮੇਂ ਤੋਂ ਅਮਰੀਕਾ ਵਿਚ ਰਹਿਕੇ ਖ਼ਾਲਿਸਤਾਨ ਦੀ ਪ੍ਰਾਪਤੀ ਲਈ ਸੰਘਰਸ਼ ਕਰ ਰਹੇ ਸਨ, ਉਨ੍ਹਾਂ ਦੇ ਹੋਏ ਅਕਾਲ ਚਲਾਣੇ ਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਨੇ ਗਹਿਰੇ ਦੁੱਖ ਦਾ ਇਜ਼ਹਾਰ ਕਰਦਿਆ ਪਰਿਵਾਰ ਤੇ ਪੰਥ ਨੂੰ ਗੁਰੂ ਦਾ ਭਾਣਾ ਮੰਨਣ ਦੀ ਅਪੀਲ ਕੀਤੀ ਹੈ । ਸਮੁੱਚੀ ਪਾਰਟੀ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਡਾ. ਔਲਖ ਵੱਲੋਂ ਨਿਭਾਈਆਂ ਪੰਥਕ ਸੇਵਾਵਾਂ ਦੀ ਕਦਰ ਕਰਦੀ ਹੋਈ, ਸ. ਔਲਖ ਦੇ ਤੁਰ ਜਾਣ ਤੇ ਪੰਥਕ ਸਫਾ ਵਿਚ ਆਏ ਖਲਾਅ ਤੇ ਚਿੰਤਾ ਦਾ ਪ੍ਰਗਟਾਵਾ ਕਰਦੀ ਹੈ ।

About The Author

Related posts

Leave a Reply

Your email address will not be published. Required fields are marked *