Verify Party Member
Header
Header
ਤਾਜਾ ਖਬਰਾਂ

ਸ਼੍ਰੋਮਣੀ ਅਕਾਲੀ ਦਲ(ਅੰਮ੍ਰਿਤਸਰ) ਪ੍ਰਧਾਨ ਸਰਦਾਰ ਸਿਮਰਨਜੀਤ ਸਿੰਘ ਮਾਨ ਵਲੋਂ ਸਿੱਖ ਕੌਮ ਦੇ ਅਣਮੁੱਲੇ ਹੀਰੇ ਸ਼ਹੀਦ ਭਾਈ ਦਿਲਾਵਰ ਸਿੰਘ ਦੀ 25 ਵੀਂ ਬਰਸੀ ਮਨਾਈ ਗਈ

ਸ਼੍ਰੋਮਣੀ ਅਕਾਲੀ ਦਲ(ਅੰਮ੍ਰਿਤਸਰ) ਪ੍ਰਧਾਨ ਸਰਦਾਰ ਸਿਮਰਨਜੀਤ ਸਿੰਘ ਮਾਨ ਵਲੋਂ ਸਿੱਖ ਕੌਮ ਦੇ ਅਣਮੁੱਲੇ ਹੀਰੇ ਸ਼ਹੀਦ ਭਾਈ ਦਿਲਾਵਰ ਸਿੰਘ ਦੀ 25 ਵੀਂ ਬਰਸੀ ਮਨਾਈ ਗਈ

ਸ਼੍ਰੋਮਣੀ ਅਕਾਲੀ ਦਲ(ਅੰਮ੍ਰਿਤਸਰ) ਪ੍ਰਧਾਨ ਸਰਦਾਰ ਸਿਮਰਨਜੀਤ ਸਿੰਘ ਮਾਨ ਵਲੋਂ ਸਿੱਖ ਕੌਮ ਦੇ ਅਣਮੁੱਲੇ ਹੀਰੇ ਸ਼ਹੀਦ ਭਾਈ ਦਿਲਾਵਰ ਸਿੰਘ ਦੀ 25 ਵੀਂ ਬਰਸੀ ਜੋ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਹਰ ਸਾਲ ਜੀ ਤਰ੍ਹਾਂ ਮਨਾਈ ਗਈ ਹੈ। ਅਸੀ ਇਸ ਮੋਕੇ ਤੇ ਇਸ ਯੋਧੇ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦੇ ਹਾਂ।
ਸ਼ਹੀਦ ਭਾਈ ਦਿਲਾਵਰ ਸਿੰਘ ਦੀ ਬਰਸੀਂ ਮੌਕੇ ਕੀਤੇ ਸਰਧਾ ਦੇ ਫੁੱਲ ਭੇਂਟ ਕਰਦੇ ਹੋਏ ਇਸ ਮੋਕੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵਲੋਂ ਬਣਾਈ ਗਈ 7 ਮੈਂਬਰੀ ਕਮੇਟੀ ਦੇ ਮੈਂਬਰ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਪ੍ਰੋ ਮਹਿੰਦਰਪਾਲ ਸਿੰਘ, ਈਮਾਨ ਸਿੰਘ ਮਾਨ, ਗੁਰਸੇਵਕ ਸਿੰਘ ਜਵਾਹਰਕੇ, ਹਰਪਾਲ ਸਿੰਘ ਬਲੇਰ,ਹਰਬੀਰ ਸਿੰਘ ਸੰਧੂ,ਅਮਰੀਕ ਸਿੰਘ ਨੰਗਲ ਨੇ ਆਪਣੇ ਤੌਰ ਤੇ ਸੰਗਤਾਂ ਨੂੰ ਸੰਬੋਧਨ ਕਰਦਿਆਂ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਗਾਇਬ ਹੋਏ ਸਰੂਪਾਂ ਸੰਬੰਧੀ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਜਾਂਚ ਕਮੇਟੀ ਨੇ ਕੀਤੀ ਮੀਟਿੰਗ।

About The Author

Related posts

Leave a Reply

Your email address will not be published. Required fields are marked *