ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਵਰਕਰਾਂ ਨੂੰ ਤੰਗ-ਪ੍ਰੇਸ਼ਾਨ ਕਰਨਾ, ਭਾਰਤ ਦੇ ਸੰਵਿਧਾਨ ਅਤੇ ਵੱਖ-ਵੱਖ ਅੰਤਰਰਾਸ਼ਟਰੀ ਸੰਮੇਲਨਾਂ ਤਹਿਤ ਉਨ੍ਹਾਂ ਦੇ ਅਧਿਕਾਰਾਂ ਨੂੰ ਦਬਾਉਣ ਸੰਬੰਧੀ ਏ.ਡੀ.ਜੀ.ਪੀ. ਅਰਪਿਤ ਸੁਕਲਾ ਬਿਊਰੋ ਆਫ਼ ਇਨਵੈਸਟੀਗੇਸ਼ਨ, ਪੰਜਾਬ ਸਰਕਾਰ ਨੂੰ ਸ. ਇਮਾਨ ਸਿੰਘ ਮਾਨ ਸਰਪ੍ਰਸਤ ਯੂਥ ਵਿੰਗ ਅਤੇ ਐਡਵੋਕੇਟ ਸਿਮਰਨਜੀਤ ਸਿੰਘ ਵੱਲੋਂ ਦਿੱਤਾ ਗਿਆ ਮੰਗ ਪੱਤਰ ।
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਹਿੰਦੂਤਵ ਹਕੂਮਤ ਨੂੰ ਖ਼ਬਰਦਾਰ ਕਰਦੀ ਹੈ ਕਿ ਗੈਰ-ਕਾਨੂੰਨੀ ਜੇਕਰ ਸਰਕਾਰ ਨੇ ਸਿੱਖ ਨੌਜ਼ਵਾਨਾਂ ਤੇ ਕੋਈ ਅਜਿਹੀ ਕਾਰਵਾਈ ਕੀਤੀ ਤਾਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਉਨ੍ਹਾਂ ਨੂੰ ਜਿੰਮੇਵਾਰ ਠਹਿਰਾਕੇ ਹਾਈਕੋਰਟ ਅਤੇ ਸੁਪਰੀਮ ਕੋਰਟ ਦੇ ਕਟਹਿਰੇ ਵਿਚ ਖੜ੍ਹਾ ਕਰਕੇ ਰਹੇਗੀ ।
ਸਿਮਰਨਜੀਤ ਸਿੰਘ ਮਾਨ


