Verify Party Member
Header
Header
ਤਾਜਾ ਖਬਰਾਂ

ਸਾਬਕਾ ਪ੍ਰਧਾਨ ਮੰਤਰੀ ਪਾਕਿਸਤਾਨ ਨਵਾਜ ਸ਼ਰੀਫ਼ ਦੇ ਜੱਦੀ ਪਿੰਡ ਜਾਤੀ ਉਮਰਾਂ ਅਮਿ੍ਤਸਰ ਸਾਹਿਬ ਵਿਖੇ ਉਨ੍ਹਾਂ ਦੀ ਧਰਮ ਪਤਨੀ ਬੀਬੀ ਕਲਸੂਮ ਨਵਾਜ ਜੋ ਕਿ ਕੈਂਸਰ ਦੇ ਮਰੀਜ ਹਨ ਉਹਨਾਂ ਦੀ ਸਿਹਤਯਾਬੀ ਲਈ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਅਤੇ ਜਾਤੀ ਉਮਰਾ ਪਿੰਡ ਵਲੋਂ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ

ਸਾਬਕਾ ਪ੍ਰਧਾਨ ਮੰਤਰੀ ਪਾਕਿਸਤਾਨ ਨਵਾਜ ਸ਼ਰੀਫ਼ ਦੇ ਜੱਦੀ ਪਿੰਡ ਜਾਤੀ ਉਮਰਾਂ ਅਮਿ੍ਤਸਰ ਸਾਹਿਬ ਵਿਖੇ ਉਨ੍ਹਾਂ ਦੀ ਧਰਮ ਪਤਨੀ ਬੀਬੀ ਕਲਸੂਮ ਨਵਾਜ ਜੋ ਕਿ ਕੈਂਸਰ ਦੇ ਮਰੀਜ ਹਨ ਉਹਨਾਂ ਦੀ ਸਿਹਤਯਾਬੀ ਲਈ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਅਤੇ ਜਾਤੀ ਉਮਰਾ ਪਿੰਡ ਵਲੋਂ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਮੌਕੇ ਪਾਰਟੀ ਪ੍ਰਧਾਨ ਸ ਸਿਮਰਨਜੀਤ ਸਿੰਘ ਮਾਨ, ਜਰਨਲ ਸਕੱਤਰ ਸ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਪ੍ਰੋ ਮਹਿੰਦਰਪਾਲ ਸਿੰਘ, ਸ ਅਮਰੀਕ ਸਿੰਘ ਬਲੋਵਾਲ, ਸ ਕੁਲਵੰਤ ਸਿੰਘ ਮਝੈਲ ਉਮੀਦਵਾਰ ਗੁਰਦਾਸਪੁਰ, ਪੀ ਏ ਸੀ ਮੈਂਬਰ ਸ ਹਰਭਜਨ ਸਿੰਘ ਕਸ਼ਮੀਰੀ, ਬਹਾਦਰ ਸਿੰਘ, ਸ ਕੁਲਦੀਪ ਸਿੰਘ ਭਾਗੋਵਾਲ, ਸ ਜਰਨੈਲ ਸਿੰਘ ਸ਼ਖੀਰਾ, ਹਰਬੀਰ ਸਿੰਘ ਸੰਧੂ, ਸ ਰਣਜੀਤ ਸਿੰਘ ਅੰਮ੍ਰਿਤਸਰ, ਸ ਕਰਮ ਸਿੰਘ ਭੋਈਂਆ ਜਿਲ੍ਹਾ ਪ੍ਰਧਾਨ ਤਰਨ ਤਾਰਨ, ਨਵਦੀਪ ਸਿੰਘ ਅੰਮ੍ਰਿਤਸਰ, ਸ ਸੁਰਜੀਤ ਸਿੰਘ ਜਿਲ੍ਹਾ ਪ੍ਰਧਾਨ ਫਰੀਦਕੋਟ, ਪ੍ਰਗਟ ਸਿੰਘ ਮਖੂ, ਗੁਰਸ਼ਰਨ ਸਿੰਘ ਸੋਹਲ, ਗੁਰਮੇਲ ਸਿੰਘ ਸ਼ੇਰਗਿੱਲ, ਪ੍ਰਿਤਪਾਲ ਸਿੰਘ ਆਦਿ ਆਗੂ ਹਾਜਰ ਸਨ।

https://www.facebook.com/sardarsimranjitsinghmann

About The Author

Related posts

Leave a Reply

Your email address will not be published. Required fields are marked *