Verify Party Member
Header
Header
ਤਾਜਾ ਖਬਰਾਂ

ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਜੋਤੀ ਜੋਤਿ ਸਮਾਉਣ ਤੋਂ ਪਹਿਲਾਂ, ਉਨ੍ਹਾਂ ਦੇ ਸ਼ਬਦ ਸਨ ‘ਬਾਬਾ ਬਕਾਲਾ’ ‘ਬਾਬਾ ਬਕਾਲਾ’ ਭਾਵ ਅਗਲੇ ਗੁਰੂ ਬਾਬਾ ਬਕਾਲੇ ਹਨ ਤੇ ਭਾਈ ਮੱਖਣ ਸ਼ਾਹ ਲੁਬਾਣਾ ਜੀ ਨੂੰ ਜਦੋਂ ਬਾਬਾ ਬਕਾਲਾ ਸਾਹਿਬ ਵਿਖੇ ਨੌਂਵੇ ਗੁਰੂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਦਰ਼ਸ਼ਨ ਹੋਏ ਤਾਂ ਉਨ੍ਹਾਂ ਨੇ ਖੁਸ਼ੀ ਵਿੱਚ ਕਿਹਾ ‘ਗੁਰ ਲਾਧੋ ਰੇ’ ਭਾਵ ਗੁਰੂ ਜੀ ਮਿਲ ਗਏ ਹਨ। ਜਿਸ ਤੋਂ ਬਾਅਦ ਗੁਰਦੁਆਰਾ ਸ੍ਰੀ ਬਾਬਾ ਬਕਾਲਾ ਸਾਹਿਬ ਵਿਖੇ ਹਰ ਸਾਲ ਜੋੜ ਮੇਲਾ ਸੱਜਦਾ ਹੈ। ਮੇਰੇ ਵੱਲੋਂ ਸਾਰੀਆਂ ਸਿੱਖ ਸੰਗਤਾਂ ਨੂੰ ਬਾਬਾ ਬਕਾਲਾ ਜੋੜ ਮੇਲੇ ਦੀਆਂ ਲੱਖ ਲੱਖ ਵਧਾਈਆਂ, ਅਤੇ ਗੁਰੂ ਚਰਨਾਂ ਵਿੱਚ ਅਰਦਾਸ। #SimranjitSinghMann

ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਜੋਤੀ ਜੋਤਿ ਸਮਾਉਣ ਤੋਂ ਪਹਿਲਾਂ, ਉਨ੍ਹਾਂ ਦੇ ਸ਼ਬਦ ਸਨ ‘ਬਾਬਾ ਬਕਾਲਾ’ ‘ਬਾਬਾ ਬਕਾਲਾ’ ਭਾਵ ਅਗਲੇ ਗੁਰੂ ਬਾਬਾ ਬਕਾਲੇ ਹਨ ਤੇ ਭਾਈ ਮੱਖਣ ਸ਼ਾਹ ਲੁਬਾਣਾ ਜੀ ਨੂੰ ਜਦੋਂ ਬਾਬਾ ਬਕਾਲਾ ਸਾਹਿਬ ਵਿਖੇ ਨੌਂਵੇ ਗੁਰੂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਦਰ਼ਸ਼ਨ ਹੋਏ ਤਾਂ ਉਨ੍ਹਾਂ ਨੇ ਖੁਸ਼ੀ ਵਿੱਚ ਕਿਹਾ ‘ਗੁਰ ਲਾਧੋ ਰੇ’ ਭਾਵ ਗੁਰੂ ਜੀ ਮਿਲ ਗਏ ਹਨ। ਜਿਸ ਤੋਂ ਬਾਅਦ ਗੁਰਦੁਆਰਾ ਸ੍ਰੀ ਬਾਬਾ ਬਕਾਲਾ ਸਾਹਿਬ ਵਿਖੇ ਹਰ ਸਾਲ ਜੋੜ ਮੇਲਾ ਸੱਜਦਾ ਹੈ। ਮੇਰੇ ਵੱਲੋਂ ਸਾਰੀਆਂ ਸਿੱਖ ਸੰਗਤਾਂ ਨੂੰ ਬਾਬਾ ਬਕਾਲਾ ਜੋੜ ਮੇਲੇ ਦੀਆਂ ਲੱਖ ਲੱਖ ਵਧਾਈਆਂ, ਅਤੇ ਗੁਰੂ ਚਰਨਾਂ ਵਿੱਚ ਅਰਦਾਸ।#SimranjitSinghMann

About The Author

Related posts

Leave a Reply

Your email address will not be published. Required fields are marked *