Verify Party Member
Header
Header
ਤਾਜਾ ਖਬਰਾਂ

ਸ. ਸਿਮਰਨਜੀਤ ਸਿੰਘ ਮਾਨ ਉਮੀਦਵਾਰ ਲੋਕ ਸਭਾ ਹਲਕਾ ਸੰਗਰੂਰ ਅਤੇ ਸ. ਗੁਰਸੇਵਕ ਸਿੰਘ ਜਵਾਹਰਕੇ ਲੋਕ ਸਭਾ ਹਲਕਾ ਬਠਿੰਡਾ ਜੋ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਚੋਣ ਲੜ੍ਹ ਰਹੇ ਹਨ, ਦੋਨਾਂ ਨੂੰ ਮਿਲਿਆ ਚੋਣ ਨਿਸ਼ਾਨ “ਟਰੱਕ”

ਸ. ਸਿਮਰਨਜੀਤ ਸਿੰਘ ਮਾਨ ਉਮੀਦਵਾਰ ਲੋਕ ਸਭਾ ਹਲਕਾ ਸੰਗਰੂਰ ਅਤੇ ਸ. ਗੁਰਸੇਵਕ ਸਿੰਘ ਜਵਾਹਰਕੇ ਲੋਕ ਸਭਾ ਹਲਕਾ ਬਠਿੰਡਾ ਜੋ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਚੋਣ ਲੜ੍ਹ ਰਹੇ ਹਨ, ਦੋਨਾਂ ਨੂੰ ਮਿਲਿਆ ਚੋਣ ਨਿਸ਼ਾਨ “ਟਰੱਕ”

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਜੋ ਸੰਗਰੂਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਹਨ, ਨੂੰ ਚੋਣ ਨਿਸ਼ਾਨ “ਟਰੱਕ” ਮਿਲਿਆ ਹੈ ਅਤੇ ਸ. ਗੁਰਸੇਵਕ ਸਿੰਘ ਜਵਾਹਰਕੇ ਜੋ ਬਠਿੰਡਾ ਲੋਕ ਸਭਾ ਹਲਕੇ ਤੋਂ ਉਮੀਦਵਾਰ ਹਨ, ਉਨ੍ਹਾਂ ਨੂੰ ਵੀ ਚੋਣ ਨਿਸ਼ਾਨ “ਟਰੱਕ” ਮਿਲਿਆ ਹੈ । ਅਸੀਂ ਉਮੀਦ ਕਰਦੇ ਹਾਂ ਕਿ ਜੋ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਪਾਰਟੀ ਵੱਲੋਂ ਦੋਨੋ ਉਮੀਦਵਾਰ ਚੋਣ ਲੜ੍ਹ ਰਹੇ ਹਨ, ਆਪ ਜੀ ਇਨ੍ਹਾਂ ਦਾ ਵੱਧ ਤੋਂ ਵੱਧ ਪ੍ਰਚਾਰ ਕਰੋਗੇ ।

ਲਖਵੀਰ ਸਿੰਘ,
ਦਫ਼ਤਰ ਸਕੱਤਰ,
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ)।

Webmaster

Lakhvir Singh

Shiromani Akali Dal (Amritsar)

9781222567

About The Author

Related posts

Leave a Reply

Your email address will not be published. Required fields are marked *