ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆ ਦੇ 77ਵੇਂ ਜਨਮ ਦਿਹਾੜੇ ਸਮਾਗਮ ‘ਤੇ ਸਰਬਸੰਮਤੀ ਨਾਲ ਪਾਸ ਕੀਤੇ ਗਏ ਕੌਮੀ ਅਤੇ ਧਾਰਮਿਕ ਮਤੇ
ਕੈਂਪ ਆਫਿਸ,ਫ਼ਤਹਿਗੜ੍ਹ ਸਾਹਿਬ, ਮਿਤੀ 12 ਫਰਵਰੀ 2024 ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆ ਨੇ ਸਿੱਖ ਕੌਮ ਦੀ ਆਨ-ਸ਼ਾਨ ਨੂੰ ਕਾਇਮ ਰੱਖਣ ਹਿੱਤ ਕੇਵਲ ਜ਼ਾਬਰ ਹੁਕਮਰਾਨਾਂ ਵਿਰੁੱਧ ਬਾਦਲੀਲ ਢੰਗ ਨਾਲ ਸੰਘਰਸ਼ ਹੀ…